ਲੇਵੀਆਂ 15:9 - ਪਵਿੱਤਰ ਬਾਈਬਲ9 ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਜਿਹੜੀ ਕਾਠੀ ਉੱਤੇ ਉਹ ਪ੍ਰਮੇਹ ਵਾਲਾ ਬਹਿੰਦਾ ਹੈ ਸੋ ਅਸ਼ੁੱਧ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ। Sien die hoofstuk |