ਲੇਵੀਆਂ 16:11 - ਪਵਿੱਤਰ ਬਾਈਬਲ11 “ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਹਾਰੂਨ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਲਿਆਕੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਕੱਟ ਸੁੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 “ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ। Sien die hoofstuk |