ਲੇਵੀਆਂ 16:12 - ਪਵਿੱਤਰ ਬਾਈਬਲ12 ਫ਼ੇਰ ਉਸ ਨੂੰ ਯਹੋਵਾਹ ਦੇ ਸਾਹਮਣੇ ਜਗਵੇਦੀ ਤੋਂ ਅੱਗ ਦੇ ਕੋਲਿਆਂ ਦਾ ਇੱਕ ਕੜਛਾ ਲੈਣਾ ਚਾਹੀਦਾ ਹੈ। ਹਾਰੂਨ ਪੀਸੀ ਹੋਈ ਸੁਗੰਧਤ ਧੂਫ਼ ਦੀਆਂ ਦੋ ਮਠੀਆਂ ਲਵੇਗਾ। ਹਾਰੂਨ ਇਸ ਧੂਫ਼ ਨੂੰ ਕਮਰੇ ਵਿੱਚ ਪਰਦੇ ਦੇ ਪਿੱਛੇ ਲੈ ਕੇ ਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਉਹ ਜਗਵੇਦੀ ਦੇ ਉੱਤੋਂ ਅੱਗ ਦੇ ਕੋਲਿਆਂ ਨਾਲ ਧੂਪਦਾਨੀ ਨੂੰ ਭਰ ਕੇ ਅਤੇ ਮਹੀਨ ਕੁੱਟੇ ਹੋਏ ਅਸ਼ੁਗੰਧ ਨਾਲ ਹੱਥ ਭਰ ਕੇ ਉਸ ਨੂੰ ਪੜਦੇ ਦੇ ਅੰਦਰ ਲੈ ਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ। Sien die hoofstuk |