Aanlyn Bybel

- Advertensies -




ਲੇਵੀਆਂ 16:13 - ਪਵਿੱਤਰ ਬਾਈਬਲ

13 ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਤੇ ਉਹ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਧੂਪ ਪਾਵੇ ਜੋ ਧੂਪ ਦਾ ਬੱਦਲ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ ਕੱਜ ਲਵੇ ਭਈ ਉਹ ਮਰੇ ਨਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

Sien die hoofstuk Kopieer




ਲੇਵੀਆਂ 16:13

Volg ons:

Advertensies


Advertensies