Aanlyn Bybel

- Advertensies -




ਲੇਵੀਆਂ 16:18 - ਪਵਿੱਤਰ ਬਾਈਬਲ

18 ਫ਼ੇਰ ਹਾਰੂਨ ਯਹੋਵਾਹ ਦੇ ਸਾਹਮਣੇ ਜਗਵੇਦੀ ਕੋਲ ਜਾਵੇਗਾ। ਹਾਰੂਨ ਜਗਵੇਦੀ ਨੂੰ ਸ਼ੁੱਧ ਬਣਾਵੇਗਾ। ਹਾਰੂਨ ਬਲਦ ਦਾ ਕੁਝ ਖੂਨ ਅਤੇ ਬੱਕਰੇ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਜਗਵੇਦੀ ਦੇ ਕੋਨਿਆਂ ਉੱਤੇ ਸਾਰੇ ਪਾਸੇ ਲਾ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਜਿਹੜੀ ਜਗਵੇਦੀ ਯਹੋਵਾਹ ਦੇ ਅੱਗੇ ਹੈ, ਉਸ ਜਗਵੇਦੀ ਦੇ ਕੋਲ ਜਾਕੇ ਉਸ ਦੇ ਲ਼ਈ ਪ੍ਰਾਸਚਿਤ ਕਰੇ ਅਤੇ ਬਲਦ ਦੇ ਲਹੂ ਤੋਂ ਅਤੇ ਬੱਕਰੇ ਦੇ ਲਹੂ ਤੋਂ ਲੈਕੇ ਉਸ ਨੂੰ ਜਗਵੇਦੀ ਦਿਆਂ ਸਿਙਾਂ ਉੱਤੇ ਆਲੇ ਦੁਆਲੇ ਛਿਣਕੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।

Sien die hoofstuk Kopieer




ਲੇਵੀਆਂ 16:18

Volg ons:

Advertensies


Advertensies