ਲੇਵੀਆਂ 16:19 - ਪਵਿੱਤਰ ਬਾਈਬਲ19 ਫ਼ੇਰ ਹਾਰੂਨ ਆਪਣੀ ਉਂਗਲੀ ਨਾਲ ਖੂਨ ਨੂੰ ਜਗਵੇਦੀ ਜਗਵੇਦੀ ਉੱਤੇ ਸੱਤ ਵਾਰੀ ਛਿੜਕੇਗਾ। ਇਸ ਤਰ੍ਹਾਂ ਹਰੂਨ ਜਗਵੇਦੀ ਨੂੰ ਇਸਰਾਏਲ ਦੇ ਲੋਕਾਂ ਦੀ ਸਾਰੀ ਨਾਪਾਕਤਾ ਤੋਂ ਪਵਿੱਤਰ ਬਣਾ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਉਸ ਲਹੂ ਤੋਂ ਉਸ ਦੇ ਉੱਤੇ ਸੱਤ ਵੇਰੀ ਆਪਣੀ ਉਂਗਲ ਨਾਲ ਛਿਣਕੇ ਅਤੇ ਉਸ ਨੂੰ ਸ਼ੁੱਧ ਕਰੇ ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਤੋਂ ਉਸ ਨੂੰ ਪਵਿੱਤ੍ਰ ਕਰੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ। Sien die hoofstuk |