ਲੇਵੀਆਂ 16:22 - ਪਵਿੱਤਰ ਬਾਈਬਲ22 ਇਸ ਤਰ੍ਹਾਂ ਬੱਕਰਾ ਆਪਣੇ ਉੱਪਰ ਸਾਰੇ ਲੋਕਾਂ ਦੇ ਪਾਪ ਖਾਲੀ ਮਾਰੂਥਲ ਵੱਲ ਲੈ ਜਾਵੇਗਾ। ਜਿਹੜਾ ਬੰਦਾ ਬੱਕਰੇ ਨੂੰ ਲੈ ਕੇ ਜਾਵੇਗਾ ਉਹ ਇਸ ਨੂੰ ਮਾਰੂਥਲ ਵਿੱਚ ਖੁਲ੍ਹਾ ਛੱਡ ਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਉਹਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਇੱਕ ਦੂਰ ਦੇਸ ਨੂੰ ਚੱਲਿਆ ਜਾਵੇ ਅਤੇ ਉਹ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ। Sien die hoofstuk |