ਲੇਵੀਆਂ 16:26 - ਪਵਿੱਤਰ ਬਾਈਬਲ26 “ਫ਼ੇਰ ਉਸ ਬੰਦੇ ਨੂੰ ਜਿਹੜਾ ਬੱਕਰੇ ਨੂੰ ਅਜ਼ਾਜ਼ੇਲ ਵੱਲ ਲੈ ਕੇ ਗਿਆ ਸੀ, ਆਪਣੇ ਕੱਪੜੇ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਇਸਤੋਂ ਬਾਦ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਅਤੇ ਜਿਸ ਨੇ ਅਜ਼ਾਜ਼ੇਲ ਲਈ ਉਸ ਬੱਕਰੇ ਨੂੰ ਛੱਡ ਦਿੱਤਾ, ਸੋ ਆਪਣੇ ਲੀੜੇ ਧੋਕੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ। Sien die hoofstuk |