ਲੇਵੀਆਂ 16:28 - ਪਵਿੱਤਰ ਬਾਈਬਲ28 ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਜਿਹੜਾ ਉਨ੍ਹਾਂ ਨੂੰ ਸਾੜੇ, ਸੋ ਆਪਣੇ ਲੀੜੇ ਧੋਕੇ ਅਤੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ। Sien die hoofstuk |