Aanlyn Bybel

- Advertensies -




ਲੇਵੀਆਂ 16:33 - ਪਵਿੱਤਰ ਬਾਈਬਲ

33 ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਭਨਾਂ ਲੋਕਾਂ ਦੇ ਲਈ ਪ੍ਰਾਸਚਿਤ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।

Sien die hoofstuk Kopieer




ਲੇਵੀਆਂ 16:33

Volg ons:

Advertensies


Advertensies