ਲੇਵੀਆਂ 16:34 - ਪਵਿੱਤਰ ਬਾਈਬਲ34 ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)34 ਅਤੇ ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਭਈ ਤੁਸੀ ਇਸਰਾਏਲੀਆਂ ਦੇ ਸਭਨਾਂ ਪਾਪਾਂ ਦੇ ਲਈ ਵਰਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਅਤੇ ਉਸ ਨੇ ਤਿਹਾ ਹੀ ਕੀਤਾ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |