ਲੇਵੀਆਂ 16:5 - ਪਵਿੱਤਰ ਬਾਈਬਲ5 “ਹਾਰੂਨ ਨੂੰ ਇਸਰਾਏਲ ਦੇ ਲੋਕਾਂ ਕੋਲੋਂ ਦੋ ਬੱਕਰੇ ਪਾਪ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਦੀ ਭੇਟ ਲਈ ਲੈਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਦੀ ਭੇਟ ਕਰਕੇ ਬੱਕਰੀਆਂ ਦੇ ਦੋ ਪਠੋਰੇ ਅਤੇ ਹੋਮ ਦੀ ਭੇਟ ਕਰਕੇ ਇੱਕ ਛੱਤ੍ਰਾ ਲਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ। Sien die hoofstuk |