ਲੇਵੀਆਂ 16:9 - ਪਵਿੱਤਰ ਬਾਈਬਲ9 “ਫ਼ੇਰ ਹਾਰੂਨ ਯਹੋਵਾਹ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਭੇਟ ਕਰੇਗਾ। ਹਾਰੂਨ ਨੂੰ ਇਹ ਭੇਟ ਪਾਪ ਦੀ ਭੇਟ ਲਈ ਦੇਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਜਿਸ ਬੱਕਰੇ ਉੱਤੇ ਯਹੋਵਾਹ ਦਾ ਗੁਣਾ ਪਵੇ, ਹਾਰੂਨ ਉਸ ਨੂੰ ਲਿਆ ਕੇ ਪਾਪ ਦੀ ਭੇਟ ਕਰਕੇ ਚੜ੍ਹਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ। Sien die hoofstuk |