ਲੇਵੀਆਂ 17:11 - ਪਵਿੱਤਰ ਬਾਈਬਲ11 ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਸਰੀਰ ਦੀ ਜਿੰਦ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਦਿੱਤਾ ਹੈ ਕਿਉਂ ਕਿ ਜਿਹੜਾ ਪ੍ਰਾਸਚਿਤ ਕਰਦਾ ਹੈ ਸੋ ਜਿੰਦ ਦੇ ਕਾਰਨ ਲਹੂ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ। Sien die hoofstuk |