Aanlyn Bybel

- Advertensies -




ਲੇਵੀਆਂ 17:13 - ਪਵਿੱਤਰ ਬਾਈਬਲ

13 “ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਮਿੱਟੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਤੇ ਭਾਵੇਂ ਕੋਈ ਮਨੁੱਖ ਇਸਰਾਏਲੀਆਂ ਦਾ ਹੋਵੇ ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਜੋਗ ਪਸੂ ਯਾ ਪੰਛੀ ਨੂੰ ਫੜ ਲਵੇ ਉਹ ਦਾ ਲਹੂ ਕੱਢਕੇ ਉਹ ਨੂੰ ਮਿੱਟੀ ਨਾਲ ਕੱਜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।

Sien die hoofstuk Kopieer




ਲੇਵੀਆਂ 17:13

Volg ons:

Advertensies


Advertensies