ਲੇਵੀਆਂ 17:14 - ਪਵਿੱਤਰ ਬਾਈਬਲ14 ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਹਰ ਜਾਨਵਰ ਦੀ ਜਾਨ ਉਸ ਦੇ ਖੂਨ ਵਿੱਚ ਹੁੰਦੀ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਕਿਉਂਜੋ ਉਹ ਸਾਰੇ ਮਾਸ ਦੀ ਜਿੰਦ ਹੈ, ਉਸ ਦਾ ਲਹੂ ਉਸ ਦੀ ਜਿੰਦ ਦੇ ਲਈ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਤੁਸਾਂ ਕਿਸੇ ਪਰਕਾਰ ਦੇ ਮਾਸ ਦਾ ਲਹੂ ਨਾ ਖਾਣਾ ਕਿਉਂਜੋ ਸਾਰੇ ਮਾਸ ਦੀ ਜਿੰਦ ਉਸ ਦਾ ਲਹੂ ਹੈ । ਜਿਹੜਾ ਉਸ ਨੂੰ ਖਾਵੇ ਉਹ ਛੇਕਿਆ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ। Sien die hoofstuk |