ਲੇਵੀਆਂ 17:15 - ਪਵਿੱਤਰ ਬਾਈਬਲ15 “ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਜਿਹੜਾ ਪ੍ਰਾਣੀਂ ਉਸ ਨੂੰ ਜੋ ਆਪੇ ਮਰ ਗਿਆ ਹੋਵੇ ਯਾ ਉਸ ਨੂੰ ਜਿਹੜਾ ਪਸੂਆਂ ਨੇ ਪਾੜਿਆ ਹੋਵੇ ਉਹ ਖਾਵੇ, ਭਾਵੇਂ ਆਪਣੇ ਦੇਸ ਦਾ, ਭਾਵੇਂ ਓਪਰਾ ਹੋਵੇ ਤਾਂ ਉਹ ਨਾਲੇ ਆਪਣੇ ਲੀੜੇ ਧੋਵੇ ਨਾਲੇ ਪਾਣੀ ਵਿੱਚ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ, ਫੇਰ ਉਹ ਸ਼ੁੱਧ ਬਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ। Sien die hoofstuk |