ਲੇਵੀਆਂ 17:16 - ਪਵਿੱਤਰ ਬਾਈਬਲ16 ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)16 ਪਰ ਜੇ ਉਹ ਨਾ ਧੋਵੇ ਨਾ ਨ੍ਹਾਵੇ ਤਾਂ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ। Sien die hoofstuk |