Aanlyn Bybel

- Advertensies -




ਲੇਵੀਆਂ 17:2 - ਪਵਿੱਤਰ ਬਾਈਬਲ

2 “ਹਾਰੂਨ ਅਤੇ ਉਸ ਦੇ ਪੁੱਤਰਾਂ ਨਾਲ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ;

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖੋ, ਜਿਹੜੀ ਗੱਲ ਦੀ ਯਹੋਵਾਹ ਨੇ ਆਗਿਆ ਦਿੱਤੀ ਸੋ ਇਹ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ:

Sien die hoofstuk Kopieer




ਲੇਵੀਆਂ 17:2

Volg ons:

Advertensies


Advertensies