Aanlyn Bybel

- Advertensies -




ਲੇਵੀਆਂ 17:5 - ਪਵਿੱਤਰ ਬਾਈਬਲ

5 ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਏਸ ਕਰਕੇ ਜੋ ਇਸਰਾਏਲੀਆਂ ਆਪਣੀਆਂ ਬਲੀਆਂ ਨੂੰ ਜੋ ਓਹ ਖੁਲੇ ਰੜੇ ਵਿੱਚ ਚੜ੍ਹਾਉਂਦੇ ਹਾਂ ਭਈ ਓਹ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਕਰਕੇ ਚੜ੍ਹਾਉਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।

Sien die hoofstuk Kopieer




ਲੇਵੀਆਂ 17:5

Volg ons:

Advertensies


Advertensies