Aanlyn Bybel

- Advertensies -




ਲੇਵੀਆਂ 17:6 - ਪਵਿੱਤਰ ਬਾਈਬਲ

6 ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਛਿਣਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾਂ ਕਰਕੇ ਸਾੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।

Sien die hoofstuk Kopieer




ਲੇਵੀਆਂ 17:6

Volg ons:

Advertensies


Advertensies