Aanlyn Bybel

- Advertensies -




ਲੇਵੀਆਂ 17:7 - ਪਵਿੱਤਰ ਬਾਈਬਲ

7 ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਉਹ ਫੇਰ ਕਦੀ ਆਪਣੀਆਂ ਬਲੀਆਂ ਭੂਤ ਬੱਕਰਿਆਂ ਦੇ ਅੱਗੇ ਜਿਨ੍ਹਾਂ ਦੇ ਮਗਰ ਉਹ ਲੱਗ ਕੇ ਉਹ ਜਨਾਹ ਕਰਦੇ ਸਨ ਨਾ ਚੜ੍ਹਾਉਣ, ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਹੋਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।

Sien die hoofstuk Kopieer




ਲੇਵੀਆਂ 17:7

Volg ons:

Advertensies


Advertensies