Aanlyn Bybel

- Advertensies -




ਲੇਵੀਆਂ 17:8 - ਪਵਿੱਤਰ ਬਾਈਬਲ

8 “ਲੋਕਾਂ ਨੂੰ ਦੱਸ; ਇਸਰਾਏਲ ਦਾ ਕੋਈ ਨਾਗਰਿਕ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਮੁਸਾਫ਼ਰ ਜਾਂ ਪਰਦੇਸੀ ਵੀ ਸ਼ਾਇਦ ਹੋਮ ਦੀ ਭੇਟ ਜਾਂ ਬਲੀ ਭੇਟ ਕਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤੈਂ ਉਨ੍ਹਾਂ ਨੂੰ ਇਸ ਤਰਾਂ ਆਖਣਾ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਦੀ ਭੇਟ ਯਾ ਬਲੀ ਚੜ੍ਹਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,

Sien die hoofstuk Kopieer




ਲੇਵੀਆਂ 17:8

Volg ons:

Advertensies


Advertensies