ਲੇਵੀਆਂ 17:9 - ਪਵਿੱਤਰ ਬਾਈਬਲ9 ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਉਸ ਨੂੰ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਏ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। Sien die hoofstuk |