ਲੇਵੀਆਂ 18:11 - ਪਵਿੱਤਰ ਬਾਈਬਲ11 “ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। Sien die hoofstukਪਵਿੱਤਰ ਬਾਈਬਲ O.V. Bible (BSI)11 ਆਪਣੇ ਪਿਉ ਦੀ ਤੀਵੀਂ ਦੀ ਧੀ ਦਾ ਨੰਗੇਜ ਜੋ ਤੇਰੇ ਪਿਉ ਤੋਂ ਜੰਮੀ ਤੇਰੀ ਭੈਣ ਜੋ ਹੋਈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ। Sien die hoofstuk |