ਲੇਵੀਆਂ 18:14 - ਪਵਿੱਤਰ ਬਾਈਬਲ14 ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਤੂੰ ਆਪਣੇ ਪਿਓ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਤੂੰ ਉਸ ਦੀ ਵਹੁਟੀ ਕੋਲ ਨਾ ਜਾਈਂ, ਉਹ ਤੇਰੀ ਚਾਚੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ। Sien die hoofstuk |