ਲੇਵੀਆਂ 18:15 - ਪਵਿੱਤਰ ਬਾਈਬਲ15 “ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। Sien die hoofstukਪਵਿੱਤਰ ਬਾਈਬਲ O.V. Bible (BSI)15 ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤ੍ਰ ਦੀ ਵਹੁਟੀ ਹੈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। Sien die hoofstuk |