ਲੇਵੀਆਂ 18:16 - ਪਵਿੱਤਰ ਬਾਈਬਲ16 “ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)16 ਤੂੰ ਆਪਣੇ ਭਰਾ ਦੀ ਵਹੁਟੀ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਭਰਾ ਦਾ ਨੰਗੇਜ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ। Sien die hoofstuk |