ਲੇਵੀਆਂ 18:17 - ਪਵਿੱਤਰ ਬਾਈਬਲ17 “ਤੁਹਾਨੂੰ ਕਿਸੇ ਮਾਂ ਤੇ ਉਸ ਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਸ ਔਰਤ ਦੀ ਪੋਤੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸ ਔਰਤ ਦੇ ਪੁੱਤਰ ਦੀ ਧੀ ਹੈ ਜਾਂ ਧੀ ਦੀ ਧੀ ਹੈ। ਉਸ ਦੀਆਂ ਪੋਤੀਆਂ ਉਸ ਦੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਨਾਲ ਜਿਨਸੀ ਸੰਬੰਧ ਬਨਾਉਣੇ ਗਲਤ ਗੱਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਤੂੰ ਕਿਸੇ ਤੀਵੀਂ ਅਤੇ ਉਸ ਦੀ ਧੀ ਦਾ ਨੰਗੇਜ ਨਾ ਉਘਾੜੀਂ, ਨਾ ਤੂੰ ਉਸ ਦੇ ਪੁੱਤ੍ਰ ਦੀ ਧੀ, ਯਾਂ ਉਸ ਦੀ ਧੀ ਦੀ ਧੀ ਨੂੰ ਉਸ ਦਾ ਨੰਗੇਜ ਉਘਾੜਨ ਲਈ ਲਿਆਵੀਂ ਕਿਉਂ ਜੋ ਉਹ ਉਸ ਦੇ ਨੇੜੇ ਦੇ ਸਾਕ ਹਨ, ਇਹ ਖੋਟ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ। Sien die hoofstuk |