Aanlyn Bybel

- Advertensies -




ਲੇਵੀਆਂ 18:18 - ਪਵਿੱਤਰ ਬਾਈਬਲ

18 “ਜਦੋਂ ਤੁਹਾਡੀ ਪਤਨੀ ਹਾਲੇ ਜਿਉਂਦੀ ਹੋਵੇ, ਤੁਹਾਨੂੰ ਉਸਦੀ ਭੈਣ ਨੂੰ ਦੂਸਰੀ ਬਰਾਬਰ ਦੀ ਪਤਨੀ ਵਾਂਗ ਨਹੀਂ ਲੈਣਾ ਚਾਹੀਦਾ ਅਤੇ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਨਾ ਤੂੰ ਕਿਸੇ ਤੀਵੀਂ ਨੂੰ ਉਸ ਦੇ ਦੁਖ ਦੇਣ ਲਈ ਉਸ ਦਾ ਨੰਗੇਜ ਉਘਾੜਨ ਲਈ, ਪਹਿਲੀ ਵਹੁਟੀ ਦੇ ਜੀਉਂਦਿਆਂ ਉਸ ਦੀ ਭੈਣ ਨੂੰ ਨਾ ਵਿਆਹਵੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।

Sien die hoofstuk Kopieer




ਲੇਵੀਆਂ 18:18

Volg ons:

Advertensies


Advertensies