ਲੇਵੀਆਂ 18:19 - ਪਵਿੱਤਰ ਬਾਈਬਲ19 “ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਨਸੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਨਾਲੇ ਤੂੰ ਕਿਸੇ ਤੀਵੀਂ ਦਾ ਨੰਗੇਜ ਉਘਾੜਨ ਲਈ ਜਿੱਥੋਂ ਤੋੜੀ ਉਹ ਆਪਣੀ ਅਸ਼ੁੱਧਤਾਈ ਕਰਕੇ ਵੱਖਰੀ ਹੈ, ਉਸ ਦੇ ਕੋਲ ਨਾ ਜਾਵੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ। Sien die hoofstuk |