ਲੇਵੀਆਂ 18:20 - ਪਵਿੱਤਰ ਬਾਈਬਲ20 “ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਨਾਲੇ ਤੂੰ ਆਪਣੇ ਗੁਆਂਢੀ ਦੀ ਵਹੁਟੀ ਨਾਲ ਸੰਗ ਨਾ ਕਰੀਂ, ਜੋ ਉਸ ਦੇ ਨਾਲ ਤੁਸੀਂ ਭ੍ਰਿਸ਼ਟ ਨਾ ਹੋ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ। Sien die hoofstuk |