ਲੇਵੀਆਂ 18:21 - ਪਵਿੱਤਰ ਬਾਈਬਲ21 “ਤੁਹਾਨੂੰ ਆਪਣੇ ਕਿਸੇ ਵੀ ਬੱਚੇ ਦੀ ਮੋਲਕ ਨੂੰ ਬਲੀ ਵਜੋਂ ਨਹੀਂ ਚੜ੍ਹਾਉਣਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਤੂੰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵ ਦੇ ਅੱਗੇ ਅੱਗ ਵਿੱਚ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ। ਮੈਂ ਯਹੋਵਾਹ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ। Sien die hoofstuk |