ਲੇਵੀਆਂ 18:24 - ਪਵਿੱਤਰ ਬਾਈਬਲ24 “ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)24 ਤੁਸਾਂ ਇਨ੍ਹਾਂ ਗੱਲਾਂ ਵਿੱਚ ਆਪਣੇ ਆਪ ਨੂੰ ਕਿਸੇ ਨਾਲ ਅਸ਼ੁੱਧ ਨਾ ਕਰਨਾ ਕਿਉਂ ਜੋ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਜਾਤਾਂ ਜੋ ਮੈਂ ਤੁਹਾਡੇ ਅੱਗੇ ਕੱਢਦਾ ਹੈਂ ਅਸ਼ੁੱਧ ਹੋਈਆਂ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ, Sien die hoofstuk |