ਲੇਵੀਆਂ 18:27 - ਪਵਿੱਤਰ ਬਾਈਬਲ27 ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ। Sien die hoofstukਪਵਿੱਤਰ ਬਾਈਬਲ O.V. Bible (BSI)27 ਕਿਉਂ ਜੋ ਧਰਤੀ ਦੇ ਵਾਸੀਆਂ ਨੇ, ਜੋ ਤੁਹਾਡੇ ਅੱਗੇ ਸਨ ਏਹ ਸੱਭੇ ਮਾੜੀਆਂ ਗੱਲਾਂ ਕੀਤੀਆਂ ਅਤੇ ਧਰਤੀ ਅਸ਼ੁੱਧ ਹੋ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ। Sien die hoofstuk |