Aanlyn Bybel

- Advertensies -




ਲੇਵੀਆਂ 18:28 - ਪਵਿੱਤਰ ਬਾਈਬਲ

28 ਜੇ ਤੁਸੀਂ ਇਹ ਗੱਲਾਂ ਕਰੋਂਗੇ ਤਾਂ ਤੁਸੀਂ ਇਸ ਧਰਤੀ ਨੂੰ ਨਾਪਾਕ ਕਰੋਂਗੇ। ਅਤੇ ਇਹ ਤੁਹਾਨੂੰ ਵੀ ਉਸੇ ਤਰ੍ਹਾਂ ਬਾਹਰ ਉਗਲ ਦੇਵੇਗੀ ਜਿਵੇਂ ਇਸਨੇ ਉਨ੍ਹਾਂ ਕੌਮਾਂ ਨੂੰ ਉਗਲਿਆ ਸੀ ਜੋ ਤੁਹਾਡੇ ਤੋਂ ਪਹਿਲਾਂ ਇੱਥੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਜੋ ਧਰਤੀ ਤੁਹਾਡੀ ਅਸ਼ੁੱਧਤਾਈ ਦੇ ਵੇਲੇ ਤੁਹਾਨੂੰ ਭੀ ਉਗਲਾਛ ਨਾ ਦੇਵੇ ਜਿੱਕੁਰ ਉਸ ਨੇ ਜੋ ਤੁਹਾਥੋਂ ਪਹਿਲੇ ਸਨ ਉਨ੍ਹਾਂ ਜਾਤਾਂ ਨੂੰ ਉਗਲਾਛ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।

Sien die hoofstuk Kopieer




ਲੇਵੀਆਂ 18:28

Volg ons:

Advertensies


Advertensies