ਲੇਵੀਆਂ 18:30 - ਪਵਿੱਤਰ ਬਾਈਬਲ30 ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)30 ਇਸ ਲਈ ਤੁਸਾਂ ਮੇਰੇ ਹੁਕਮਾਂ ਨੂੰ ਮੰਨਣਾ ਜੋ ਤੁਸੀਂ ਇਨ੍ਹਾਂ ਮਾੜੀਆਂ ਰੀਤਾਂ ਵਿੱਚੋਂ, ਜੋ ਤੁਹਾਡੇ ਅੱਗੋਂ ਕੀਤੀਆਂ ਗਈਆਂ ਹਨ ਨਾ ਕਰਨੀਆਂ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਅਸ਼ੁੱਧ ਨਾ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstuk |