ਲੇਵੀਆਂ 18:5 - ਪਵਿੱਤਰ ਬਾਈਬਲ5 ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)5 ਸੋ ਤੁਸਾਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ। ਜੇ ਕੋਈ ਉਨ੍ਹਾਂ ਨੂੰ ਪੂਰਾ ਕਰੇ ਤਾਂ ਉਹ ਇਨ੍ਹਾਂ ਵਿੱਚ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ। Sien die hoofstuk |