ਲੇਵੀਆਂ 18:7 - ਪਵਿੱਤਰ ਬਾਈਬਲ7 “ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। Sien die hoofstukਪਵਿੱਤਰ ਬਾਈਬਲ O.V. Bible (BSI)7 ਆਪਣੇ ਪਿਉ ਦੇ ਨੰਗੇਜ ਨੂੰ ਅਤੇ ਆਪਣੀ ਮਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। Sien die hoofstuk |