ਲੇਵੀਆਂ 18:9 - ਪਵਿੱਤਰ ਬਾਈਬਲ9 “ਤੁਹਾਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਤੁਹਾਡੇ ਪਿਤਾ ਦੀ ਧੀ ਜਾਂ ਤੁਹਾਡੀ ਮਾਤਾ ਦੀ ਧੀ ਹੈ। ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਭੈਣ ਤੁਹਾਡੇ ਘਰ ਵਿੱਚ ਜੰਮੀ ਸੀ ਜਾਂ ਕਿਸੇ ਹੋਰ ਥਾਂ ਉੱਤੇ। Sien die hoofstukਪਵਿੱਤਰ ਬਾਈਬਲ O.V. Bible (BSI)9 ਆਪਣੀ ਭੈਣ ਅਤੇ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਦਾ ਨੰਗੇਜ, ਭਾਵੇਂ ਘਰ ਦੀ ਜੰਮੀ, ਭਾਵੇਂ ਵਾਂਢੇ ਜੰਮੀ ਹੋਈ ਹੋਵੇ, ਉਨ੍ਹਾਂ ਦਾ ਨੰਗੇਜ ਤੂੰ ਨਾ ਉਘਾੜੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। Sien die hoofstuk |