Aanlyn Bybel

- Advertensies -




ਲੇਵੀਆਂ 19:10 - ਪਵਿੱਤਰ ਬਾਈਬਲ

10 ਆਪਣੇ ਅੰਗੂਰਾਂ ਦੇ ਬਾਗ ਦੇ ਸਾਰੇ ਅੰਗੂਰ ਨਾ ਤੋੜੋ ਅਤੇ ਧਰਤੀ ਤੇ ਡਿੱਗੇ ਹੋਏ ਅੰਗੂਰ ਨਾ ਚੁੱਕੋ। ਕਿਉਂਕਿ ਇਹ ਚੀਜ਼ਾਂ ਤੁਹਾਨੂੰ ਗਰੀਬ ਲੋਕਾਂ ਲਈ ਅਤੇ ਤੁਹਾਡੇ ਦੇਸ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਛੱਡ ਦੇਣੀਆਂ ਚਾਹੀਦੀਆਂ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਤੂੰ ਆਪਣੇ ਦਾਖਾਂ ਦੇ ਬਾਗਾਂ ਦਾ ਸਿਲਾ ਨਾ ਚੁਗੀਂ, ਤੂੰ ਆਪਣੇ ਦਾਖਾਂ ਦੇ ਬਾਗਾਂ ਦੇ ਸਾਰੇ ਦਾਣੇ ਨਾ ਸਾਭੀਂ, ਤੂੰ ਕੰਗਾਲ ਅਤੇ ਓਪਰੇ ਦੇ ਲਈ ਛੱਡ ਦੇਈਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer




ਲੇਵੀਆਂ 19:10

Volg ons:

Advertensies


Advertensies