ਲੇਵੀਆਂ 19:11 - ਪਵਿੱਤਰ ਬਾਈਬਲ11 “ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)11 ਤੁਸਾਂ ਚੋਰੀ ਨਾ ਕਰਨੀ, ਨਾ ਛਲ ਖੇਡਣਾ, ਨਾ ਆਪਸ ਵਿੱਚ ਝੂਠ ਬੋਲਨਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ। Sien die hoofstuk |