ਲੇਵੀਆਂ 19:17 - ਪਵਿੱਤਰ ਬਾਈਬਲ17 “ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)17 ਤੂੰ ਆਪਣੇ ਭਰਾ ਨਾਲ ਆਪਣੇ ਮਨ ਵਿੱਚ ਵੈਰ ਨਾ ਰੱਖੀਂ। ਤੂੰ ਜਰੂਰ ਆਪਣੇ ਗੁਆਢੀਂ ਨੂੰ ਤਾੜੀਂ, ਜੋ ਓਸ ਦਾ ਦੋਸ਼ ਤੇਰੇ ਜੁੰਮੇ ਨਾ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ। Sien die hoofstuk |