Aanlyn Bybel

- Advertensies -




ਲੇਵੀਆਂ 19:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।

Sien die hoofstuk Kopieer




ਲੇਵੀਆਂ 19:2

Volg ons:

Advertensies


Advertensies