Aanlyn Bybel

- Advertensies -




ਲੇਵੀਆਂ 19:20 - ਪਵਿੱਤਰ ਬਾਈਬਲ

20 “ਕਿਸੇ ਵੇਲੇ ਅਜਿਹਾ ਵਾਪਰ ਸੱਕਦਾ ਹੈ ਕਿ ਕਿਸੇ ਆਦਮੀ ਦੇ ਜਿਨਸੀ ਸੰਬੰਧ ਕਿਸੇ ਅਜਿਹੀ ਔਰਤ ਨਾਲ ਹੋ ਜਾਣ ਜੋ ਕਿਸੇ ਹੋਰ ਦੀ ਗੁਲਾਮ ਹੋਵੇ। ਪਰ ਇਸ ਗੁਲਾਮ ਔਰਤ ਨੂੰ ਨਾ ਤਾਂ ਖਰੀਦਿਆ ਗਿਆ ਹੈ ਅਤੇ ਨਾ ਅਜ਼ਾਦੀ ਦਿੱਤੀ ਗਈ ਹੈ। ਜੇ ਅਜਿਹਾ ਹੋਵੇ, ਤਾਂ ਸਜ਼ਾ ਮਿਲਣੀ ਚਾਹੀਦੀ ਹੈ। ਪਰ ਉਨ੍ਹਾਂ ਨੂੰ ਮੌਤ ਦੇ ਘਾਟ ਨਹੀਂ ਉਤਾਰਿਆ ਜਾਵੇਗਾ। ਕਿਉਂਕਿ ਔਰਤ ਆਜ਼ਾਦ ਨਹੀਂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਜਿਹੜਾ ਕਿਸੇ ਤੀਵੀਂ ਨਾਲ ਜੋ ਟਹਿਲਨ ਹੈ ਅਤੇ ਜੋ ਕਿਸੇ ਭਰਤੇ ਦੀ ਮੰਗੀ ਹੋਈ ਹੈ ਅਤੇ ਜਿਸ ਦਾ ਵੱਟਾ ਨਾ ਦਿੱਤਾ ਹੋਇਆ ਹੋਵੇ, ਨਾ ਉਹ ਛੱਡੀ ਗਈ ਹੋਵੇ, ਉਹ ਸੰਗ ਕਰੇ ਤਾਂ ਉਹ ਬੈਤਾਂ ਨਾਲ ਮਾਰੀ ਜਾਏ, ਓਹ ਵੱਢੇ ਨਾ ਜਾਣ ਕਿਉਂ ਜੋ ਉਹ ਅਜਾਦ ਨਹੀਂ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।

Sien die hoofstuk Kopieer




ਲੇਵੀਆਂ 19:20

Volg ons:

Advertensies


Advertensies