ਲੇਵੀਆਂ 19:22 - ਪਵਿੱਤਰ ਬਾਈਬਲ22 ਜਾਜਕ ਅਜਿਹੀ ਰੀਤ ਕਰੇਗਾ ਜਿਹੜੀ ਉਸ ਆਦਮੀ ਲਈ ਪਰਾਸਚਿਤ ਹੋਵੇਗੀ। ਉਹ ਉਸ ਭੇਡੂ ਨੂੰ ਯਹੋਵਾਹ ਅੱਗੇ ਦੋਸ਼ ਦੀ ਭੇਟ ਵਜੋਂ ਚੜ੍ਹਾਵੇਗਾ। ਇਹ ਉਸ ਆਦਮੀ ਦੇ ਕੀਤੇ ਹੋਏ ਪਾਪ ਲਈ ਹੋਵੇਗਾ। ਫ਼ੇਰ ਉਸ ਆਦਮੀ ਨੂੰ ਉਸ ਦੇ ਪਾਪਾਂ ਦੀ ਮਾਫ਼ੀ ਮਿਲ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨੂੰ ਲੈਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਓਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ ਸੋ ਪ੍ਰਾਸਚਿਤ ਕਰੇ ਅਤੇ ਉਹ ਪਾਪ ਜੋ ਉਸ ਨੇ ਕੀਤਾ ਹੈ ਸੋ ਉਸ ਨੂੰ ਖਿਮਾ ਹੋ ਜਾਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ। Sien die hoofstuk |