Aanlyn Bybel

- Advertensies -




ਲੇਵੀਆਂ 19:26 - ਪਵਿੱਤਰ ਬਾਈਬਲ

26 “ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਤੁਸਾਂ ਕੋਈ ਵਸਤ ਲਹੂ ਨਾਲ ਨਾ ਖਾਣੀ, ਨਾ ਤੁਸਾਂ ਜਾਦੂ ਕਰਨੇ, ਨਾ ਮਹਰੂਤ ਵੇਖਣੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।

Sien die hoofstuk Kopieer




ਲੇਵੀਆਂ 19:26

Volg ons:

Advertensies


Advertensies