Aanlyn Bybel

- Advertensies -




ਲੇਵੀਆਂ 19:29 - ਪਵਿੱਤਰ ਬਾਈਬਲ

29 “ਆਪਣੀ ਧੀ ਨੂੰ ਵੇਸਵਾ ਨਾ ਬਣਾਵੋ ਅਤੇ ਅਜਿਹਾ ਕਰਕੇ ਉਸ ਨੂੰ ਕਲੰਕਤ ਨਾ ਕਰੋ। ਧਰਤੀ ਅੰਦਰ ਅਜਿਹਾ ਨਾ ਕਰੋ ਅਤੇ ਇਸ ਨੂੰ ਦੁਸ਼ਟਤਾ ਨਾਲ ਨਾ ਭਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਆਪਣੀ ਧੀ ਨੂੰ ਕੰਜਰੀ ਬਣਾਉਣ ਦੇ ਲਈ ਆਪਣੀ ਧੀ ਦੀ ਪਤ ਨਾ ਲਾਹ, ਅਜਿਹਾ ਨਾ ਹੋਵੇ ਜੋ ਧਰਤੀ ਉੱਤੇ ਕੰਜਰੀਬਾਜੀ ਪਸਰੇ ਅਤੇ ਦੇਸ ਖੋਟ ਨਾਲ ਭਰਪੂਰ ਹੋਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।

Sien die hoofstuk Kopieer




ਲੇਵੀਆਂ 19:29

Volg ons:

Advertensies


Advertensies