Aanlyn Bybel

- Advertensies -




ਲੇਵੀਆਂ 19:34 - ਪਵਿੱਤਰ ਬਾਈਬਲ

34 ਤੁਹਾਨੂੰ ਪਰਦੇਸੀਆਂ ਨਾਲ ਆਪਣੇ ਸ਼ਹਿਰੀਆਂ ਵਰਗਾ ਹੀ ਵਰਤਾਉ ਕਰਨਾ ਚਾਹੀਦਾ ਹੈ। ਪਰਦੇਸੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ। ਕਿਉਂ? ਕਿਉਂਕਿ ਇੱਕ ਸਮੇਂ ਤੁਸੀਂ ਵੀ-ਮਿਸਰ ਵਿੱਚ-ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਪਰ ਜਿਹੜਾ ਓਪਰਾ ਤੁਹਾਡੇ ਵਿੱਚ ਵੱਸਦਾ ਹੈ ਸੋ ਤੁਹਾਨੂੰ ਅਜਿਹਾ ਹੋਵੇ ਜਿਹਾ ਆਪਣੇ ਵਿੱਚ ਜੰਮਿਆਂ ਹੋਵੇ ਅਤੇ ਤੂੰ ਉਸ ਦੇ ਨਾਲ ਆਪਣੇ ਜਿਹਾ ਪਿਆਰ ਕਰੀਂ ਕਿਉਂ ਜੋ ਤੁਸੀਂ ਮਿਸਰ ਦੇ ਦੇਸ ਵਿੱਚ ਓਪਰੇ ਸਾਓ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer




ਲੇਵੀਆਂ 19:34

Volg ons:

Advertensies


Advertensies