ਲੇਵੀਆਂ 19:35 - ਪਵਿੱਤਰ ਬਾਈਬਲ35 “ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)35 ਤੁਸਾਂ ਨਿਆਉਂ ਕਰਨ ਵਿੱਚ, ਨਾਪਣ ਵਿੱਚ, ਤੋਂਲਣ ਵਿੱਚ, ਯਾ ਮਿਣਨ ਵਿੱਚ ਅਨਿਆਉਂ ਨਾ ਕਰਨਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ। Sien die hoofstuk |